ਸ਼ਿਅਰ....

ਸ਼ਿਅਰ

ਵਸਦੀਆਂ ਰਹਿਣ ਵੇ ਧੀਆਂ ਰੱਬਾ,

ਕੋਮਲ ਕਲੀਆਂ ਖਿਲਦੀਆਂ ਰਹਿਣ।

ਹਾਸਿਆਂ ਭਰੀਆਂ ਮੋਹ ਦੀਆਂ ਗੱਲਾਂ,

ਇਨ੍ਹਾਂ ਦੇ ਮੁੱਖ ਤੇ ਛਿੜਦੀਆਂ ਰਹਿਣ,

ਇਨ੍ਹਾਂ ਦੇ ਮੁੱਖ 'ਚੋਂ ਕਿਰਦੀਆਂ ਰਹਿਣ।।

Post a Comment

Popular posts from this blog

ਕਵਿਤਾ: ਮਾਂ......

ਕਵਿਤਾ: ਰੱਖੜੀ....

ਕਵਿਤਾ: ਭਗਤ ਸਿੰਘ ਇਨਸਾਨ ਸੀ!