ਕਵਿਤਾ: ਫੁੱਲਾਂ 'ਚ ਮਹਿਕ...

ਫੁੱਲਾਂ 'ਚ ਮਹਿਕ
ਫੁੱਲਾਂ ‘ਚ ਮਹਿਕ, ਮਹਿਕ ਵਿੱਚ ਸ਼ੋਖੀ
ਕੁਝ ਤੇਰੇ ਲਈ, ਕੁਝ ਮੇਰੇ ਲਈ
ਸੂਰਜ ਦੀ ਤਪਸ਼, ਤਪਸ਼ ਵਿੱਚ ਗਰਮੀ
ਕੁਝ ਤੇਰੇ ਲਈ, ਕੁਝ ਮੇਰੇ ਲਈ
ਪਾਣੀ ‘ਚ ਲਹਿਰ, ਲਹਿਰ ‘ਚ ਰਵਾਨੀ
ਕੁਝ ਤੇਰੇ ਲਈ, ਕੁਝ ਮੇਰੇ ਲਈ
ਹਵਾ ‘ਚ ਜੀਵਨ, ਜੀਵਨ ‘ਚ ਜ਼ਿੰਦਗੀ
ਕੁਝ ਤੇਰੇ ਲਈ, ਕੁਝ ਮੇਰੇ ਲਈ

Popular posts from this blog

ਕਵਿਤਾ: ਰੱਖੜੀ....

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਸੌ ਸਾਲਾ ਸ਼ਤਾਬਦੀ ਤੇ ਮੇਰੇ ਵਲੋਂ ਕੁਝ ਸ਼ਬਦ ਸ਼ਹੀਦਾਂ ਨੂੰ ਪ੍ਰਣਾਮ ਵਜੋਂ:

ਕਵਿਤਾ: ਦੇਸ ਪੰਜਾਬ.....